20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਅਮਰੀਕਾ ਭੇਜਣ ਦੇ ਨਾਂਅ 'ਤੇ 77 ਲੱਖ ਠੱਗੇ, ਪਤੀ-ਪਤਨੀ ਨਾਮਜ਼ਦ

Ad Position 21
No active advertisement
ਅਜੀਤ ਡੈਸਕ 21-04-2026
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਅਮਰੀਕਾ ਭੇਜਣ 'ਦੇ ਨਾਂ 'ਤੇ ਕਥਿਤ ਤੌਰ 'ਤੇ 77 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਇਕ ਪਤੀ-ਪਤਨੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ਼ ਕੀਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਕੀਰਤੀ ਨਗਰ ਦੇ ਵਾਸੀ ਤਿ੍ਪਤਾ ਦੇਵੀ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਅਮਰੀਕਾ ਭੇਜਣ ਦੇ ਨਾਂ 'ਤੇ ਅਹਿਮਦਗੜ੍ਹ ਮੰਡੀ ਦੇ ਵਾਸੀ ਮੀਨਾਕਸ਼ੀ ਜੋਸ਼ੀ ਨੇ ਆਪਣੇ ਪਤੀ ਰਾਜਿੰਦਰ ਕੁਮਾਰ ਨੇ ਉਨ੍ਹਾਂ ਨਾਲ ਕਥਿਤ ਤੌਰ 'ਤੇ 77 ਲੱਖ ਰੁਪਏ ਦੀ ਠੱਗੀ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਸਿਟੀ ਨੇ ਕੀਤੀ ਸੀ | ਜਾਂਚ ਰਿਪੋਰਟ ਆਉਣ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਨ ਦੇ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਟੀਮ ਨੇ ਵੱਖ-ਵੱਖ ਸਥਾਨਾਂ 'ਤੇ ਮਠਿਆਈ ਨਿਰਮਾਤਾਵਾਂ ਲਈ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਵੋਟਰਾਂ ਨੂੰ ਵੋਟਰ ਮੈਪਿੰਗ ਕਾਰਜ 'ਚ ਬੀ. ਐੱਲ. ਓ. ਦਾ ਸਹਿਯੋਗ ਕਰਨ ਦੀ ਅਪੀਲ
Ad Position 24