14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜੇ. ਈ. ਈ. ਮੇਨਜ਼-2 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਐੱਨ. ਟੀ. ਏ. ਵਲੋਂ ਕਰਵਾਏ ਗਏ ਜੇ.ਈ.ਈ.ਮੇਨਜ-2 ਵਿਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਦੇ ਨਾਲ-ਨਾਲ ਆਪਣਾ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਦੀ ਡਾਇਰੈਕਟਰ ਮੈਡਮ ਉਰਮਿਲ ਸੂਦ ਨੇ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀ ਹਰਸ਼ ਉੱਪਲ ਨੇ 97.99 ਫ਼ੀਸਦੀ, ਦਿਵਯਮ ਨੇ 88.01 ਫ਼ੀਸਦੀ, ਸ਼ਿਵਮ ਨੇ 86.3 ਫ਼ੀਸਦੀ ਅਤੇ ਕੁਮੁਦ ਨੇ 77 ਫ਼ੀਸਦੀ ਨਾਲ ਪ੍ਰੀਖਿਆ ਪਾਸ ਕੀਤੀ ਹੈ | ਇਸ ਪ੍ਰਾਪਤੀ 'ਤੇ ਗਰੁੱਪ ਦੀ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਹਰਮੀਤ ਸਿੰਘ ਅÏਲਖ ਵਲੋਂ ਦਾਣਾ ਮੰਡੀ ਟਾਂਡਾ ਦਾ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਵਿਧਵਾਵਾਂ ਤੇ ਬੇਸਹਾਰਾ ਅÏਰਤਾਂ ਲਈ ਫੰਡ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਕੀਤ...
Ad Position 24