14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਰਵਿੰਦਰ ਸਿੰਘ ਰਸੂਲਪੁਰ ਵਲੋਂ ਖੋਖਰ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 22-04-2026
ਚੌਲਾਂਗ, 21 ਅਪ੍ਰੈਲ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਖੋਖਰ ਦਾਣਾ ਮੰਡੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਸਾਂਝੀ ਕੀਤੀ ਉੱਥੇ ਆੜ੍ਹਤੀਆਂ ਪਾਸੋਂ ਖ਼ਰੀਦ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ | ਖੋਖਰ ਮੰਡੀ ਵਿਚ ਪਨਗਰੇਨ ਤੇ ਐਫ.ਸੀ.ਆਈ ਏਜੰਸੀਆਂ ਖ਼ਰੀਦ ਕਰਦੀਆਂ ਹਨ | ਇਸ ਵਕਤ ਮੰਡੀਆਂ ਵਿਚ ਕਣਕ ਦੇ ਅੰਬਾਰ ਹਨ | ਲਿਫ਼ਟਿੰਗ ਨਾ ਹੋਣ ਕਰਕੇ ਮੰਡੀਆਂ ਨੱਕੋ ਨੱਕ ਭਰੀਆਂ ਹੋਈਆਂ ਹਨ | ਸ. ਰਸੂਲਪੁਰ ਨੇ ਆੜ੍ਹਤੀਆਂ ਨੂੰ ਵੀ ਭਰੋਸਾ ਦਵਾਇਆ ਕਿ ਉਹ ਲਿਫ਼ਟਿੰਗ ਕਰਵਾਉਣ ਲਈ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਚੌਲਾਂਗ ਸਰਕਲ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਦਾਤਾ, ਬਲਕਾਰ ਸਿੰਘ ਕੰਗ, ਬਲਵਿੰਦਰ ਸਿੰਘ, ਫੁਲਬਾਗ ਸਿੰਘ, ਆੜ੍ਹਤੀ ਬਲਵੀਰ ਸਿੰਘ, ਜੀਤ ਸਿੰਘ, ਜੋਗਾ ਸਿੰਘ ਖੋਖਰ, ਲਖਬੀਰ ਸਿੰਘ ਤਨਿੰਦਰ ਸਿੰਘ, ਸਤਪਾਲ ਸਿੰਘ, ਬਲਵੀਰ ਸਿੰਘ ਤੇ ਸਰਦਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 12 ਸਕੂਲ ਬੱਸਾਂ ਦੇ ਚਲਾਨ ਕੱਟੇ ਅਗਲੀ ਖ਼ਬਰ ਹਰਮੀਤ ਸਿੰਘ ਅÏਲਖ ਵਲੋਂ ਦਾਣਾ ਮੰਡੀ ਟਾਂਡਾ ਦਾ ਦੌਰਾ
Ad Position 24