ਸੀ. ਆਈ. ਡੀ. ਵਿਭਾਗ ਦੇ ਮੁਲਾਜ਼ਮ ਰਾਣਾ ਹਾਦਸੇ ਦੌਰਾਨ ਜ਼ਖਮੀ
ਅਜੀਤ ਡੈਸਕ
24-04-2026
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਜਦਕਿ ਉਹ ਵਾਲ ਵਾਲ ਬਚ ਗਏ | ਰਾਹਗੀਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਫ਼ਰਾਰ ਹੋ ਗਿਆ, ਜਿਸ ਦਾ ਪਤਾ ਨਹੀਂ ਲੱਗ ਸਕਿਆ |