23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬੈਂਸ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 1 ਨੂੰ

Ad Position 21
No active advertisement
ਅਜੀਤ ਡੈਸਕ 24-04-2026
ਹਾਜੀਪੁਰ, 23 ਅਪ੍ਰੈਲ (ਜੋਗਿੰਦਰ ਸਿੰਘ)-ਬੈਂਸ ਗੋਤਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਇਕ ਮਈ ਦਿਨ ਸ਼ੁੱਕਰਵਾਰ ਨੂੰ ਬਲਾਕ ਹਾਜੀਪੁਰ ਦੇ ਪਿੰਡ ਕਲੇਰਾਂ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਬੈਂਸ ਗੋਤਰ ਜਠੇਰੇ ਕਮੇਟੀ (ਰਜਿ.) ਦੇ ਪ੍ਰਧਾਨ ਜੀਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 8 ਵਜੇ ਪੂਜਾ ਅਰਚਨਾ ਕੀਤੀ ਜਾਵੇਗੀ ਅਤੇ ਭਜਨ ਮੰਡਲੀਆਂ ਵਲੋਂ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ 12 ਵਜੇ ਝੰਡੇ ਦੀ ਰਸਮ ਉਪਰੰਤ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡੀ. ਐੱਸ. ਪੀ. ਹਰਗੁਰਦੇਵ ਸਿੰਘ ਦਾ ਐਡ. ਸਿੱਧੂ ਵਲੋਂ ਸਵਾਗਤ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਐੱਨ. ਸੀ. ਡੀ. ਕਲੀਨਿਕ ਤੇ ਈ-ਪੀ. ਐੱਮ. ਐੱਸ. ਐੱਮ. ਏ. ਸੇਵਾਵਾਂ ਦੀ ਜਾਂਚ
Ad Position 24