23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡੀ. ਐੱਸ. ਪੀ. ਹਰਗੁਰਦੇਵ ਸਿੰਘ ਦਾ ਐਡ. ਸਿੱਧੂ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 24-04-2026
ਦਸੂਹਾ, 23 ਅਪ੍ਰੈਲ (ਭੁੱਲਰ)-ਦਸੂਹਾ ਵਿਚ ਨਵੇਂ ਤਾਇਨਾਤ ਹੋਏ ਡੀ. ਐੱਸ. ਪੀ. ਹਰਗੁਰਦੇਵ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਰਾਜ ਕੁਲਜਿੰਦਰ ਸਿੰਘ ਸਿੱਧੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ | ਇਸ ਮੌਕੇ ਐਡਵੋਕੇਟ ਸਿੱਧੂ ਨੇ ਕਿਹਾ ਕਿ ਹਰਗੁਰਦੇਵ ਸਿੰਘ ਆਪਣੀ ਡਿਊਟੀ ਇਮਾਨਦਾਰੀ, ਕਰਤਵ, ਤਜਰਬੇ ਨਾਲ ਨਿਭਾਉਂਦੇ ਹੋਏ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਗੇ | ਇਸ ਮੌਕੇ ਪਿ੍ੰਸੀਪਲ ਨਵਦੀਪ ਸਿੰਘ ਵਿਰਕ, ਸੁਰਿੰਦਰ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ 'ਚ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਨੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਬੈਂਸ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 1 ਨੂੰ
Ad Position 24