20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 25-04-2026
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)-66 ਕੇ.ਵੀ. ਸਬ-ਸਟੇਸ਼ਨ ਮੋਇਲਾ ਤੋਂ ਚਲਦੇ 11 ਕੇ.ਵੀ. ਮੋਇਲਾ ਵਾਹਿਦਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਾਰਨ ਮਿਤੀ 25 ਅਪ੍ਰੈਲ ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 2 ਵਜੇ ਤੱਕ ਬੰਦ ਰਹੇਗੀ | ਇਸ ਦੌਰਾਨ ਫੀਡਰ 'ਤੇ ਪੈਂਦੇ ਪਿੰਡ ਮੋਇਲਾ ਅਤੇ ਵਾਹਿਦਪੁਰ ਦੇ ਘਰਾਂ ਦੀ ਬਿਪਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜੀ. ਲਾਜਪਤ ਰਾਏ ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ ਵਿਚ ਸਾਰੇ ਲੋਕ ਸੇਵਾ ਦੇ ਭਾਵ ਨਾਲ ਅੱਗੇ ਆਉਣ-ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨਸ਼ਿਆਂ ਦੀ...
Ad Position 24