08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਐੱਸ.ਆਈ. ਪਿ੍ੰਸਪਾਲ ਸਿੰਘ ਸੈਣੀ ਨੇ ਥਾਣਾ ਮੁਖੀ ਮੁਕੇਰੀਆਂ ਦਾ ਚਾਰਜ ਸੰਭਾਲਿਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਮੁਕੇਰੀਆਂ, 25 ਅਪ੍ਰੈਲ (ਰਾਮਗੜ੍ਹੀਆ)- ਐੱਸ. ਆਈ. ਹਰਜੀਤ ਸਿੰਘ ਦੇ ਤਬਾਦਲੇ ਤੋਂ ਬਾਅਦ ਐੱਸ.ਆਈ. ਪਿ੍ੰਸਪਾਲ ਸਿੰਘ ਸੈਣੀ ਨੇ ਪੁਲਿਸ ਥਾਣਾ ਮੁਕੇਰੀਆਂ ਦਾ ਚਾਰਜ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਅਸੀਂ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਬੰਦ ਕਰਵਾ ਕੇ ਹਲਕੇ ਅੰਦਰ ਅਮਨ ਕਾਨੂੰਨ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਸ਼ਹਿਰ ਦੀ ਅਮਨ ਸ਼ਾਂਤੀ ਲਈ ਸ਼ਹਿਰ ਦੇ ਚੱਪੇ-ਚੱਪੇ 'ਤੇ ਚੈਕਿੰਗ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਕਿਹਾ ਟਰੈਫ਼ਿਕ ਦੇ ਮੱਦੇਨਜ਼ਰ ਸ਼ਹਿਰ ਅੰਦਰ ਪੁਲਿਸ ਗਸ਼ਤ ਵਧਾਈ ਜਾਵੇਗੀ ਤਾਂ ਜੋ ਕੋਈ ਵਾਹਨ ਸੜਕ 'ਤੇ ਬੇਤਰਤੀਬੇ ਢੰਗ ਨਾਲ ਨਾ ਖੜ੍ਹਾ ਨਾ ਹੋ ਸਕੇ | ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਹ ਕੰਮ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਦੁਖੀ ਕਿਸਾਨਾਂ ਵਲੋਂ ਧਰਨਾ 27 ਨੂੰ ਅਗਲੀ ਖ਼ਬਰ ਰਾਘਵ ਚੱਢਾ ਨੇ ਪਾਰਟੀ ਛੱਡ ਕੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ- ਰਜਿੰਦਰ ਮਾਰਸਲ
Ad Position 24