08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਰਾਧਨਾ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ 'ਚ ਸਕੂਲ ਪ੍ਰਧਾਨ ਡਾ: ਸੰਜੀਵ ਕੁਮਾਰ, ਸਕੱਤਰ ਹਰੀਸ਼ ਬਰੂਟਾ ਅਤੇ ਪਿ੍ੰਸੀਪਲ ਨੀਲਮ ਰਾਣੀ ਦੀ ਅਗਵਾਈ ਹੇਠ ਭਗਵਾਨ ਸ੍ਰੀ ਸੱਤਿਆ ਸਾਈ ਬਾਬਾ ਦਾ ਅਰਾਧਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਜਨ ਗਾਇਨ ਕੀਤੇ ਗਏ | ਸਕੂਲ ਪਿ੍ੰਸੀਪਲ ਨੀਲਮ ਰਾਣੀ ਵਲੋਂ ਬੱਚਿਆਂ ਨੂੰ ਭਗਵਾਨ ਸ੍ਰੀ ਸੱਤਿਆ ਸਾਈ ਬਾਬਾ ਵਲੋਂ ਦੱਸੇ ਗਏ ਮਨੁੱਖੀ ਕਦਰਾਂ- ਕੀਮਤਾਂ ਸਬੰਧੀ ਦੱਸਿਆ ਗਿਆ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਜੀਵਨ 'ਚ ਹਮੇਸ਼ਾ ਸੱਚ, ਧਰਮ, ਪ੍ਰੇਮ ਸ਼ਾਂਤੀ ਅਤੇ ਅਹਿੰਸਾ ਦੇ ਮਾਰਗ ਨੂੰ ਹੀ ਅਪਣਾ ਕੇ ਆਪਣੇ ਜੀਵਨ 'ਚ ਬੁਲੰਦੀਆਂ ਹਾਸਲ ਕਰਨ | ਇਸ ਮੌਕੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਹੋਰ ਲਿਖਣ ਸਮੱਗਰੀ ਵੰਡੀ ਗਈ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਵਲੋਂ 'ਮਿ੍ਤਕ ਦੇਹ ਸੰਭਾਲ ਫਰੀਜ਼ਰ' ਭੇਟ ਅਗਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮਨਾਇਆ
Ad Position 24