27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਢੋਲਬਾਹਾ ਕਾਲਜ 'ਚ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-04-2026
ਹੁਸ਼ਿਆਰਪੁਰ, 26 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਬਾਹਾ ਵਿਖੇ ਕਾਲਜ ਪਿ੍ੰਸੀਪਲ ਡਾ: ਸਵਿਤਾ ਗੁਪਤਾ ਦੀ ਅਗਵਾਈ 'ਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਰੱਖਣ ਬਾਰੇ ਜਾਗਰੂਕ ਕੀਤਾ ਗਿਆ | ਪਿ੍ੰਸੀਪਲ ਡਾ: ਸਵਿਤਾ ਗੁਪਤਾ, ਇੰਦਰਜੀਤ ਕੌਰ ਜੂਨੀਅਰ ਸਹਾਇਕ, ਸਿਮਰਨਜੀਤ ਕੌਰ ਸਟੈਨੋਟਾਈਪਿਸਟ, ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਬਗੀਚੇ 'ਚ ਪੌਦੇ ਲਗਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਰੁੱਖ ਲਗਾਉਣ, ਧਰਤੀ ਬਚਾਉਣ ਤੇ ਪਲਾਸਟਿਕ ਮੁਕਤ ਕਾਲਜ ਕੈਂਪਸ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਅÏਲਖ ਵਲੋਂ ਬੇਟ ਖੇਤਰ ਦੀਆਂ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਐੱਚ. ਪੀ. ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਸੀ.ਐੱਚ.ਸੀ. ਬੁੱਢਾਬੜ ਵਿਖੇ 100 ਤੋਂ ਵੱਧ ਡੋਜ਼ ਲਗਾਈਆਂ
Ad Position 24