23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਾਬਾ ਗੁਲਾਬ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ 3 ਨੂੰ

Ad Position 21
No active advertisement
ਅਜੀਤ ਡੈਸਕ 28-04-2026
ਚੌਲਾਂਗ, 27 ਅਪ੍ਰੈਲ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਬਡਾਲਾ ਪੱਕਾ ਵਿਖੇ ਬਾਬਾ ਗੁਲਾਬ ਸ਼ਾਹ ਜੀ ਦੇ ਦਰਬਾਰ 'ਤੇ ਸਲਾਨਾ ਮੇਲਾ 3 ਮਈ ਨੂੰ ਕਰਵਾਇਆ ਜਾ ਰਿਹਾ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮੁੱਖ ਸੇਵਾਦਾਰ ਸੰਤੋਖ ਸਿੰਘ ਨਰਿਆਲ ਨੇ ਦੱਸਿਆ ਕਿ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਕਵਾਲ, ਕਲਾਕਾਰ ਤੇ ਨਕਲਾਂ ਵਾਲੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ | ਇਸ ਮੇਲੇ ਵਿਚ ਸੰਤ ਮਹਾਂਪੁਰਸ਼ ਵੀ ਹਾਜ਼ਰੀ ਲਵਾਉਣਗੇ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੱਗੇ ਕੱਟਾਂ ਨਾਲ ਪਿੰਡਾਂ 'ਚ ਮਚੀ ਹਾਹਾਕਾਰ- ਮੰਝਪੁਰ ਅਗਲੀ ਖ਼ਬਰ ਹਿਮਾਚਲ 'ਚ ਟੁੱਟੀ ਬੰਨ੍ਹ ਸੁਰੱਖਿਆ ਦੀਵਾਰ ਦੀ ਤੁਰੰਤ ਮੁਰੰਮਤ ਲਈ ਡੀ. ਸੀ. ਨੇ ਕਾਂਗੜਾ ਪ੍ਰਸ਼ਾਸਨ ਨੂੰ ਲਿਖਿਆ ਪੱਤਰ
Ad Position 24