11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੰਤ ਸਮਾਗਮ ਤੇ ਕੀਰਤਨ ਦਰਬਾਰ ਕੱਲ੍ਹ

Ad Position 21
No active advertisement
ਅਜੀਤ ਡੈਸਕ 02-05-2026
ਕੋਟਫ਼ਤੂਹੀ, 1 ਮਈ (ਅਟਵਾਲ)-ਪਿੰਡ ਜਲਵੇਹੜਾ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਕੁਟੀਆ, ਸੂਫ਼ੀ ਸੰਤ ਬਾਬਾ ਪੂਰਨ ਸਿੰਘ, ਡੇਰਾ ਸੱਚਾ ਦਰਬਾਰ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸੰਤ ਸਮਾਗਮ ਤੇ ਕੀਰਤਨ ਦਰਬਾਰ 3 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਭਜਨ ਸਿੰਘ ਬਾਜਵਾ ਮਲਕਪੁਰ, ਪ੍ਰਧਾਨ ਪਰਮਵੀਰ ਸਿੰਘ ਟੋਡਰਪੁਰ, ਪਿ੍ੰ. ਅਸ਼ੋਕ ਕੁਮਾਰ ਪਰਮਾਰ ਪਾਂਸ਼ਟਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 'ਚ ਟੂਟੋਮਜਾਰਾ ਸਕੂਲ ਦੀਆਂ 3 ਵਿਦਿਆਰਥਣਾਂ ਰਹੀਆਂ ਅੱਵਲ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਰੂਪੋਵਾਲ ਵਿਖੇ ਮੁੱਖ ਮੰਤਰੀ ਰਸੋਈ ਸਕੀਮ ਅਧੀਨ ਕਾਰਡ ਵੰਡੇ
Ad Position 24