06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੇਂਟ ਸੋਲਜਰ ਸਕੂਲ 'ਚ ਮਈ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਮਈ ਦਿਵਸ ਮਨਾਇਆ | ਇਸ ਸੰਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਸਕੂਲ ਦੇ ਨਾਨ-ਟੀਚਿੰਗ ਸਟਾਫ਼ ਨਾਲ ਕੇਕ ਕੱਟਿਆ ਤੇ ਵਿਦਿਆਰਥੀਆਂ ਨੂੰ ਮਈ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਸਕੂਲ ਦੇ ਡਰਾਈਵਰਾਂ, ਕੰਡਕਟਰਾਂ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਸਕੂਲ ਡਾਇਰੈਕਟਰ ਮੈਡਮ ਉਰਮਿਲ ਸੂਦ ਨੇ ਸਾਰਿਆਂ ਨੂੰ 'ਮਜ਼ਦੂਰ ਦਿਵਸ' ਦੀ ਵਧਾਈ ਦਿੰਦਿਆਂ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ 'ਤੇ ਮਜ਼ਦੂਰ ਦਿਵਸ ਇਕ ਵੱਡਾ ਉਤਸਵ ਹੈ | ਇਸ ਮੌਕੇ ਉਕਤ ਘਟਨਾ ਦੌਰਾਨ ਮਾਰੇ ਗਏ ਮਜ਼ਦੂਰਾਂ ਨੂੰ ਸ਼ਰਧਾਂਜਲੀ ਵੀ ਦਿੱਤੀ | ਪ੍ਰੋਗਰਾਮ ਨੂੰ ਸਫਲ ਬਣਾਉਣ 'ਚ ਸਮੂਹ ਟੀਚਿੰਗ ਸਟਾਫ਼ ਨੇ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਸੁਸਾਇਟੀ ਦੀ ਮੀਟਿੰਗ 14 ਜੂਨ ਨੂੰ ਅਗਲੀ ਖ਼ਬਰ ਦਿਨ-ਦਿਹਾੜੇ 6 ਬਦਮਾਸ਼ ਦੁਕਾਨਦਾਰ ਦੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ
Ad Position 24