08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰਵਿੰਦਰ ਸਿੰਘ ਬੀਹੜ੍ਹਾ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜ਼ੋਨ ਕੋਆਰਡੀਨੇਟਰ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਸੈਲਾ ਖੁਰਦ, 2 ਮਈ (ਹਰਵਿੰਦਰ ਸਿੰਘ ਬੰਗਾ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬੀਹੜ੍ਹਾ ਨੂੰ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਜ਼ੋਨ ਕੋਆਰਡੀਨੇਟਰ ਲਗਾਇਆ ਗਿਆ ਹੈ | ਉਨ੍ਹਾਂ ਰਾਸ਼ਟਰੀ ਪਾਰਟੀ ਸੁਪਰੀਮੋ ਭੈਣ ਮਾਇਆਵਤੀ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਪਾਰਟੀ ਵਲੋਂ ਦਿੱਤੀ ਜਿਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁਚਾਉਣ ਲਈ ਯਤਨਸ਼ੀਲ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਬੀਹੜ੍ਹਾ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜ਼ੋਨ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਨਵਾਂ ਮੋਬਾਈਲ ਐਪ ਲਾਂਚ
Ad Position 24