08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸਕੂਲ ਦਾ ਸਮਾਂ ਬਦਲਣ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਮੁਕੇਰੀਆਂ, 2 ਮਈ (ਰਾਮਗੜ੍ਹੀਆ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ, ਜਥੇਬੰਦਕ ਸਕੱਤਰ ਰਜਤ ਮਹਾਜਨ, ਵਰਿੰਦਰ ਵਿਕੀ, ਸਤ ਪ੍ਰਕਾਸ਼ ਤੇ ਸਹਾਇਕ ਪੈੱ੍ਰਸ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਵੱਧ ਰਹੀ ਗਰਮੀ ਅਤੇ ਲੂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਛੁੱਟੀ ਦਾ ਸਮਾਂ 12 ਵਜੇ ਬਾਅਦ ਦੁਪਹਿਰ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆਉਂਦੇ ਦਿਨਾਂ ਲਈ ਜਾਰੀ ਕੀਤੀ ਗਈ ਐਡਵਾਈਜ਼ਰੀ ਨੂੰ ਧਿਆਨ 'ਚ ਰੱਖਦੇ ਹੋਏ, ਸਰਕਾਰ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ | ਇਸ ਮੌਕੇ ਮਨਜੀਤ ਸਿੰਘ, ਬਲਵਿੰਦਰ ਟਾਕ, ਬਿ੍ਜ ਮੋਹਨ, ਪਰਮਜੀਤ ਸਿੰਘ, ਰਿਸ਼ਵ ਦੇਵ, ਜਸਵੰਤ ਸਿੰਘ, ਪਰਸ ਰਾਮ, ਖੁਸ਼ਵੰਤ ਸਿੰਘ, ਤਰਸੇਮ ਲਾਲ, ਰਮਾਕਾਂਤ, ਸੰਦੀਪ ਕੌਸ਼ਲ, ਅਨਿਲ ਭੰਗਾਲਾ, ਸੁਰਿੰਦਰ ਸਿੰਘ, ਗੁਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਚਮਨ ਲਾਲ, ਰਾਜਿੰਦਰ ਠਾਕੁਰ, ਸੁਭਾਸ਼ ਠਾਕੁਰ, ਰਾਜੇਸ਼ ਕੁਮਾਰ, ਨਿਰਮਲ ਬੱਧਣ, ਲੈਕ. ਰਾਜੇਸ਼ ਕੁਮਾਰ, ਰੌਸ਼ਨ ਲਾਲ, ਨਸੀਬ ਕੁਮਾਰ, ਸਮਰੱਥ ਠਾਕੁਰ, ਵਿਨੋਦ ਕੁਮਾਰ, ਗੁਰਪਾਲ ਸਿੰਘ, ਰਮੇਸ਼ ਕੁਮਾਰ, ਨੀਲ ਕਮਲ, ਸੁਦੇਸ਼ ਮਹਾਜਨ, ਸਤਪਾਲ ਡੀ ਪੀ, ਰਾਕੇਸ਼ ਡਡਵਾਲ, ਰਾਜੀਵ ਮਲਹੋਤਰਾ, ਅਜਮੇਰ ਸਿੰਘ, ਅਵਤਾਰ ਸਿੰਘ, ਅਜੇ ਕੁਮਾਰ, ਕਸ਼ਮੀਰ ਸਿੰਘ, ਵੈਸ਼ਨਵ ਕੁਮਾਰ ਤੇ ਸੁਰੇਸ਼ ਲੋਹਗੜ੍ਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਵਾਸਪੁਰਾ ਨੇੜੇ ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ, ਲੜਕੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸੰਤ ਬਾਬਾ ਭਗਵਾਨ ਸਿੰਘ ਵਲੋਂ ਦਸਤਾਰ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ
Ad Position 24