08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਾਹਲੇਵਾਲ 'ਚ ਖੂਨਦਾਨ ਕੈਂਪ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਬੀਣੇਵਾਲ, 2 ਮਈ (ਬੈਜ ਚੌਧਰੀ)-ਮਾਸਟਰ ਪ੍ਰੇਮ ਸਿੰਘ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਕਮੇਟੀ, ਸਮੂਹ ਗ੍ਰਾਮ ਪੰਚਾਇਤ ਤੇ ਐਨ. ਆਰ. ਆਈ., ਨਿਵਾਸੀ ਪਾਹਲੇਵਾਲ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ, ਖਾਲਸਾ ਸਾਜਨਾ ਦਿਵਸ, ਮਜ਼ਦੂਰ ਦਿਵਸ ਅਤੇ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 3 ਮਈ ਨੂੰ ਪਾਹਲੇਵਾਲ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਰਾਜ ਕੁਮਾਰ ਰਾਣਾ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਐਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਕਰਨਗੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਸਾਬਕਾ ਕੌਂਸਲਰ ਸੁਨੀਤਾ ਦੇਵੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਰੋਟਰੀ ਆਈ ਬੈਂਕ ਐਂਡ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ ਖੰਨਾ ਨਾਲ ਮੁਲਾਕਾਤ
Ad Position 24