28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ. ਸ. ਸ. ਸ. ਅਜੜਾਮ ਦੀ ਵਿਦਿਆਰਥਣ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਕੀਤੀ ਪਾਸ

Ad Position 21
No active advertisement
ਅਜੀਤ ਡੈਸਕ 04-05-2026
ਨਸਰਾਲਾ, 3 ਮਈ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਭਾਰਤ ਸਰਕਾਰ ਦੁਆਰਾ ਲਈ ਗਈ ਐਨ. ਐਮ. ਐਮ. ਐਸ. ਦੀ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਪਿ੍ੰ. ਮੈਡਮ ਜਗਦੀਪ ਕੌਰ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਦੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਫਲਤਾ ਦਾ ਸਿਹਰਾ ਜਿਥੇ ਵਿਦਿਆਰਥਣ ਦੀ ਮਿਹਤਨ ਨੂੰ ਦਿੱਤਾ ਨਾਲ ਹੀ ਸਕੂਲ ਸਟਾਫ਼ ਤੇ ਵਿਦਿਆਰਥਣ ਦੇ ਮਾਪੇ ਨੂੰ ਵੀ ਇਸ ਦਾ ਸਿਹਰਾ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਵਿਦਿਆਰਥਣ ਨੂੰ ਇਕ ਹਜ਼ਾਰ ਰੁਪਏ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ, ਜਿਸ ਦੀ ਚਾਰ ਸਾਲ ਦੀ ਕੁਲ ਰਕਮ 48 ਹਜ਼ਾਰ ਰੁਪਏ ਇਸ ਬੱਚੀ ਨੂੰ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਉਪਰਾਲਾ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਪੂਰਾ ਕਰਨ ਲਈ ਕੀਤਾ ਗਿਆ ਹੈ | ਸਕੂਲ ਦੀ ਪਿ੍ੰ. ਜਗਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣ ਹਰਲੀਨ ਕੌਰ ਨੂੰ ਵਿਸ਼ੇਸ਼ ਸਨਮਾਨ ਕੀਤਾ ਉਥੇ ਹੀ ਉਸ ਨੂੰ ਇਸੇ ਮਿਹਨਤ ਤੇ ਲਗਨ ਦੇ ਨਾਲ ਅੱਗੇ ਤੋਂ ਪੜ੍ਹਾਈ ਕਰਨ ਲਏ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਘਰਾਂ 'ਚ ਨਜ਼ਰਬੰਦ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ 'ਆਪ' ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਰਵਜੋਤ
Ad Position 24