28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਲੋਕਾਂ ਦੇ ਮੋਬਾਈਲ ਪਰਸ ਚੋਰੀ

Ad Position 21
No active advertisement
ਅਜੀਤ ਡੈਸਕ 04-05-2026
ਘੋਗਰਾ, 3 ਮਈ (ਆਰ. ਐੱਸ. ਸਲਾਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਲੋਕਾਂ ਦੇ ਮੋਬਾਈਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸ਼ਾਮ ਲਾਲ ਪਿੰਡ ਬਲਹਾਡਾ ਨੇ ਦੱਸਿਆ ਕਿ ਉਸ ਦੀ ਜੇਬ 'ਚੋਂ ਪੈਸਿਆਂ ਵਾਲਾ ਪਰਸ ਜ਼ਰੂਰੀ ਕਾਗਜ਼ਾਤ, ਆਧਾਰ ਕਾਰਡ, ਪੈਨ ਕਾਰਡ, ਏ. ਟੀ. ਐਮ. ਕਾਰਡ ਲਾਈਸੰਸ ਆਦਿ ਚੋਰੀ ਕਰ ਲਏ | ਇਸੇ ਤਰ੍ਹਾਂ ਹੀ ਪਿੰਡ ਘੋਗਰਾ ਦੇ ਮਾਸਟਰ ਬਲਜੀਤ ਸਿੰਘ ਹੋਣਾਂ ਦਾ ਅਣਪਛਾਤੇ ਵਿਅਕਤੀਆਂ ਵਲੋਂ ਮੋਬਾਇਲ ਫੋਨ ਚੋਰੀ ਕਰ ਲਿਆ | ਇੰਨੀ ਫੋਰਸ ਹੋਣ ਦੇ ਬਾਵਜੂਦ ਵੀ ਚੋਰਾਂ ਦੇ ਹੌਸਲੇ ਬੁਲੰਦ ਰਹੇ |
Ad Position 22
No active advertisement
ਪਿਛਲੀ ਖ਼ਬਰ ਭਾਮ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ ਅਗਲੀ ਖ਼ਬਰ ਜਾਗਲਾਂ ਵਿਖੇ ਮਲੇਰੀਆ, ਡੇਂਗੂ, ਚਿਕਨਗੁਣੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24