28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਕੱਲ੍ਹ ਕਿਲਾ ਸਿੰਘਪੁਰ ਵਿਖੇ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 04-05-2026
ਚੌਲਾਂਗ, 3 ਮਈ (ਸੁਖਦੇਵ ਸਿੰਘ)-ਟਰੱਸਟ ਦੇ ਮੁੱਖ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ 5 ਮਈ ਨੂੰ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਟਰੱਸਟ ਦੇ ਚੇਅਰਮੈਨ ਹਰਦੇਵ ਸਿੰਘ ਕੌਂਸਲ, ਟਰੱਸਟ ਦੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਵਲੋਂ ਪੂਰੇ ਪੰਜਾਬ ਦੀਆ ਸੰਗਤਾਂ ਨੂੰ ਕਿਲ੍ਹਾ ਸਿੰਘਪੁਰ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਪਰਿਵਾਰ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਜਿਸ 'ਚ ਚੇਅਰਮੈਨ ਹਰਦੇਵ ਸਿੰਘ ਕੌਂਸਲ, ਪ੍ਰਧਾਨ ਹਰਬੰਸ ਸਿੰਘ ਟਾਂਡਾ, ਕਰਨੈਲ ਸਿੰਘ ਮਾਲਵਾ, ਹਰਭਜਨ ਸਿੰਘ ਟਾਂਡਾ, ਜੋਗਿੰਦਰ ਸਿੰਘ ਟਾਂਡਾ, ਗੁਰਦੀਪ ਸਿੰਘ ਭੱਟੀ ਦਸੂਹਾ, ਡਾ. ਚੈਨ ਸਿੰਘ ਦਸੂਹਾ, ਗੁਰਮੁਖ ਸਿੰਘ, ਦਵਿੰਦਰ ਸਿੰਘ ਕੈਸ਼ੀਅਰ, ਲਖਵੀਰ ਸਿੰਘ ਮੈਨੇਜਰ, ਬਲਵੀਰ ਸਿੰਘ, ਜਰਨਲ ਸਕੱਤਰ, ਰਵਿੰਦਰ ਸਿੰਘ ਰਾਮਗੜ੍ਹ ਕੁੱਲੀਆਂ, ਗੁਰਬਿੰਦਰ ਸਿੰਘ ਪਲਾਹਾ, ਗੁਰਦੇਵ ਸਿੰਘ ਐਕਸੀਅਨ, ਜਸਵੰਤ ਸਿੰਘ ਭੋਗਲ ਹੁਸ਼ਿਆਰਪੁਰ, ਬਲਜਿੰਦਰ ਸਿੰਘ, ਅਮਰਜੋਤ ਸਿੰਘ, ਰਘੁਵੀਰ ਸਿੰਘ, ਨਵਦੀਪ ਸਿੰਘ ਤੇ ਮਾਈ ਭਾਗੋ ਸੁਖਮਨੀ ਸੇਵਾ ਸੁਸਾਇਟੀ ਬੀਬੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਕ ਸੰਤੋਖ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਅਗਲੀ ਖ਼ਬਰ ਭੋਲ ਕਲੋਤਾ ਹਸਪਤਾਲ ਵਿਖੇ ਐਚ. ਪੀ. ਵੀ. ਟੀਕਾਕਰਨ
Ad Position 24