28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

18 ਬੋਤਲਾਂ ਸਮੇਤ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 04-05-2026
ਅੱਡਾ ਸਰਾਂ, 3 ਮਈ (ਮਸੀਤੀ)-ਟਾਂਡਾ ਪੁਲਿਸ ਵਲੋਂ ਪਿੰਡ ਚੌਟਾਲਾ ਨਜ਼ਦੀਕ 1 ਅÏਰਤ ਨੂੰ ਵਿਸਕੀ ਦੀਆਂ 18 ਬੋਤਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਦੱਸਿਆ ਕਿ ਚੌਕੀ ਇੰਚਾਰਜ ਏ. ਐੱਸ. ਆਈ. ਸੰਜੀਵ ਕੁਮਾਰ ਦੀ ਟੀਮ ਵਲੋਂ ਗਿ੍ਫ਼ਤਾਰ ਕੀਤੀ ਕਥਿਤ ਦੋਸ਼ੀ ਔਰਤ ਦੀ ਪਹਿਚਾਣ ਮਨਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਪਿੰਡ ਚੌਟਾਲਾ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸਵਾਰ ਨੂੰ ਗਰਾਂਟ ਦਾ ਚੈੱਕ ਭੇਟ
Ad Position 24