24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

5 ਸਾਲ ਦੇ ਬੱਚੇ ਦੀ ਲਾਸ਼ ਦਾ ਕਰਵਾਇਆ ਸਸਕਾਰ

Ad Position 21
No active advertisement
ਅਜੀਤ ਡੈਸਕ 05-05-2026
ਕਾਠਗੜ੍ਹ, 4 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਦੀ ਟੀਮ ਵਲੋਂ ਇਕ ਪੰਜ ਸਾਲਾ ਲਵਾਰਿਸ ਮਿ੍ਤਕ ਬੱਚੇ ਦੀ ਲਾਸ਼ ਦਾ ਸਸਕਾਰ ਕਰਵਾਇਆ | ਇਸ ਸੰਬੰਧੀ ਸੁਰਿੰਦਰ ਸ਼ਿੰਦਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪੁਲਿਸ ਨੂੰ ਇਕ ਪੰਜ ਸਾਲਾਂ ਦੇ ਲਵਾਰਿਸ ਬੱਚੇ ਦੀ ਲਾਸ਼ ਮਿਲੀ ਸੀ, ਜਿਸ ਨੂੰ ਪਹਿਚਾਣ ਵਾਸਤੇ ਬਲਾਚੌਰ ਸਰਕਾਰੀ ਹਸਪਤਾਲ ਵਿਚ ਰੱਖਿਆ ਹੋਇਆ ਸੀ ਪਰ ਉਸ ਦਾ ਦਾ ਕੋਈ ਵੀ ਵਾਲੀ ਵਾਰਸ ਨਹੀਂ ਆਇਆ | ਇਸ ਕਰਕੇ ਆਸਰੋਂ ਚੌਕੀ ਇੰਚਾਰਜ ਸੰਦੀਪ ਸ਼ਰਮਾ ਦੇ ਸਹਿਯੋਗ ਨਾਲ ਬੱਚੇ ਦੀ ਲਾਸ਼ ਦਾ ਸਸਕਾਰ ਪੂਰੇ ਵਿਧੀ ਵਿਧਾਨ ਨਾਲ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਵਲੋਂ ਹੁਣ ਤੱਕ ਦੀ ਬਾਰ੍ਹਵੀਂ ਲਵਾਰਿਸ ਲਾਸ਼ ਦਾ ਸਸਕਾਰ ਸੀ |
Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਕੁਲਾਰ ਵਲੋਂ ਗੁਰਮੁੱਖ ਸਿੰਘ ਸਨਮਾਨਿਤ ਅਗਲੀ ਖ਼ਬਰ ਜਨਗਣਨਾ ਡਿਊਟੀ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ, ਸਕੂਲ 'ਚ ਬਿਨਾਂ ਅਧਿਆਪਕ ਤੋਂ ਬੈਠੇ ਬੱਚੇ
Ad Position 24