24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਮਲਜੀਤ ਕੁਲਾਰ ਵਲੋਂ ਗੁਰਮੁੱਖ ਸਿੰਘ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-05-2026
ਗੜ੍ਹਦੀਵਾਲਾ, 4 ਮਈ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) 'ਚ ਸਾਮਿਲ ਹੋਣ ਵਾਲੇ ਗੁਰਮੁੱਖ ਸਿੰਘ ਗੜ੍ਹਦੀਵਾਲਾ ਨੂੰ ਅਕਾਲੀ ਦਲ ਦੇ ਜਰਨਲ ਕੌਸ਼ਲ ਦੇ ਮੈਂਬਰ ਕਮਲਜੀਤ ਸਿੰਘ ਕੁਲਾਰ ਦੀ ਅਗਵਾਈ 'ਚ ਗੜ੍ਹਦੀਵਾਲ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਕੁਲਾਰ ਨੇ ਦੱਸਿਆ ਕਿ ਪਿਛਲੀ ਵਾਰ ਦੀਆਂ ਨਗਰ ਕੌਂਸਲ ਦੀਆਂ ਚੋਣਾਂ 'ਚ ਗੁਰਮੁੱਖ ਸਿੰਘ ਨੇ ਚੋਣ ਲੜੀ ਸੀ ਅਤੇ ਉਹ ਅਕਾਲੀ ਦਲ ਦੀਆਂ ਲੋਕਹਿਤ ਨੀਤੀਆਂ ਨੂੰ ਦੇਖਦਿਆਂ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਆਪਣੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਹੈ | ਇਸ ਮੌਕੇ ਕੁਲਵੀਰ ਸਿੰਘ ਸਹੋਤਾ ਡੱਫਰ, ਸਿਮਰਜੀਤ ਸਿੰਘ ਅਟਵਾਲ, ਉਂਕਾਰ ਸਿੰਘ ਰਾਣਾ, ਕਾਲਾ ਸੱਭਰਵਾਲ, ਸੰਦੀਪ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਫਿਰੋਜ਼ਪੁਰ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ 5 ਸਾਲ ਦੇ ਬੱਚੇ ਦੀ ਲਾਸ਼ ਦਾ ਕਰਵਾਇਆ ਸਸਕਾਰ
Ad Position 24