25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਲੈਕ: ਸੈਣੀ ਨੂੰ ਸਦਮਾ, ਛੋਟੇ ਭਰਾ ਦਵਿੰਦਰ ਸਿੰਘ ਸੈਣੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 05-05-2026
ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਲੈਕ: ਬਲਬੀਰ ਸਿੰਘ ਸੈਣੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਦਵਿੰਦਰ ਸਿੰਘ ਸੈਣੀ (63) ਪ੍ਰਧਾਨ ਮੁਹੱਲਾ ਦੀਪ ਨਗਰ ਹੁਸ਼ਿਆਰਪੁਰ ਦਾ ਲੰਮੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ 8 ਮਈ ਨੂੰ ਗੁਰਦੁਆਰਾ ਸਾਹਿਬ ਮੁਹੱਲਾ ਦੀਪ ਨਗਰ ਹੁਸ਼ਿਆਰਪੁਰ ਵਿਖੇ ਬਾਅਦ ਦੁਪਹਿਰ 12:30 ਵਜੇ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਹੋਵੇਗੀ | ਸਵ: ਦਵਿੰਦਰ ਸਿੰਘ ਸੈਣੀ ਆਪਣੇ ਪਿੱਛੇ ਪਤਨੀ ਪਰਮਜੀਤ ਕੌਰ, ਲੜਕੀ ਰਣਦੀਪ ਕੌਰ ਨਿਊਜ਼ੀਲੈਂਡ ਤੇ ਲੜਕਾ ਇੰਦਰਜੀਤ ਸਿੰਘ ਕੈਨੇਡਾ ਛੱਡ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਨੂੰ ਏ. ਡੀ. ਸੀ. ਮਿਲਣਾ ਇਤਿਹਾਸਕ ਕਦਮ-ਚੀਮਾ ਅਗਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 7 ਨੂੰ
Ad Position 24