12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 06-05-2026
ਕੋਟਫ਼ਤੂਹੀ, 5 ਮਈ (ਅਟਵਾਲ)-ਪਿੰਡ ਬੁਢੇਲਾ 'ਚ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ | ਇਸ ਮੌਕੇ ਕਰਨਲ ਸ਼ੰਕਰ ਸਿੰਘ ਫਗਵਾੜਾ, ਪ੍ਰਧਾਨ ਮੰਗਤ ਰਾਮ, ਰਾਹੁਲ ਕੁਮਾਰ ਬੁਢੇਲਾ ਆਦਿ ਨੇ ਡਾ. ਅੰਬੇਡਕਰ ਸਾਹਿਬ ਦੇ ਦਰਸਾਏ ਮਾਰਗ ਉੱਪਰ ਚੱਲ ਕੇ ਅਜੋਕੇ ਸਮਾਜ ਨੂੰ ਸੇਧ ਦੇਣ ਲਈ ਪ੍ਰੇਰਿਤ ਕੀਤਾ, ਉਪਰੰਤ ਪੜ੍ਹਾਈ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਬਲਵੀਰ ਸਿੰਘ, ਸ਼ਿਵ ਸਿੰਘ, ਪਰਮਜੀਤ ਸਿੰਘ ਪੰਮਾ, ਸੋਹਣ ਸਿੰਘ, ਰਾਜ ਸਿੰਘ ਪੰਚ, ਸਰਪੰਚ ਨੀਲਮ ਰਾਣੀ, ਜਸਵੀਰ ਸਿੰਘ, ਕੁਲਦੀਪ ਸਿੰਘ, ਅਵੀ ਕੁਮਾਰ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਸਰਕਾਰੀ ਸਕੂਲ ਮੂਨਕ ਕਲਾਂ 'ਚੋਂ ਸਾਮਾਨ ਚੋਰੀ ਅਗਲੀ ਖ਼ਬਰ ਉਦਯੋਗ ਦੇ ਆਗੂਆਂ ਵਲੋਂ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ <br/>
Ad Position 24