12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਾਂਗਰਸ ਵਲੋਂ ਐਡਵੋਕੇਟ ਪੰਕਜ ਕ੍ਰਿਪਾਲ ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 06-05-2026
ਗੜ੍ਹਸ਼ੰਕਰ, 5 ਮਈ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਨੂੰ ਆਉਣ ਵਾਲੀ ਨਗਰ ਕੌਂਸਲ ਚੋਣਾਂ ਲਈ ਨਗਰ ਕੌਂਸਲ ਬੰਗਾ ਦੀ ਚੋਣ ਲਈ ਪਾਰਟੀ ਆਬਜ਼ਰਵਰ ਨਿਯੁਕਤ ਕੀਤਾ ਹੈ | ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਢਾਡੇਕਟਵਾਲ ਹਲਕਾ ਸ਼ਾਮਚੁਰਾਸੀ ਦੇ ਚੋਣ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਚੋਰਾਂ ਵਲੋਂ ਸਰਕਾਰੀ ਸਕੂਲ ਮੂਨਕ ਕਲਾਂ 'ਚੋਂ ਸਾਮਾਨ ਚੋਰੀ
Ad Position 24