27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 11-05-2026
ਘੋਗਰਾ, 10 ਮਈ (ਆਰ.ਐਸ. ਸਲਾਰੀਆ)-66 ਕੇ. ਵੀ ਸਬ ਸਟੇਸ਼ਨ ਘੋਗਰਾ ਤੋਂ ਚੱਲਦੇ 11 ਕੇ. ਵੀ. ਫੀਡਰ ਪੰਡੋਰੀ ਦੀ ਜ਼ਰੂਰੀ ਮੁਰੰਮਤ ਕਰਨ ਲਈ ਫੀਡਰ ਪੰਡੋਰੀ ਦੇ ਅਧੀਨ ਆਉਂਦੇ ਪਿੰਡ ਪੰਡੋਰੀ, ਖੁਤੀਆਂ, ਜਮਾਲਪੁਰ, ਲਮੀਨ, ਉੱਚੀ ਬੱਸੀ, ਫਤਹਿਗੜ੍ਹ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ 11 ਮਈ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਜ਼ਰੂਰੀ ਮੁਰੰਮਤ ਕਰਕੇ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਪਰਮਜੀਤ ਉਪ ਮੰਡਲ ਘੋਗਰਾ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਦਿਵਸ ਮੌਕੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਪ੍ਰਵਾਸੀ ਪੰਜਾਬੀ ਵਲੋਂ ਵਿਦਿਆਰਥਣਾਂ ਨੂੰ ਸਾਈਕਲ ਭੇਟ
Ad Position 24