05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੱਛਮੀ ਬੰਗਾਲ 'ਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣਗੇ-ਖੰਨਾ

Ad Position 21
No active advertisement
ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੱਛਮੀ ਬੰਗਾਲ 'ਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਹੁਣ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣਗੇ ਤੇ ਕੇਂਦਰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਹੁਣ ਜਨਤਾ ਨੂੰ ਮਿਲ ਸਕੇਗਾ | ਖੰਨਾ ਨੇ ਕਿਹਾ ਕਿ ਵਿਰੋਧੀ ਦਲ ਆਪਣੇ ਨਿੱਜੀ ਸਵਾਰਥਾਂ ਖਾਤਿਰ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਲਾਭਾਂ ਤੋਂ ਵਾਂਝੇ ਰੱਖਦੇ ਹਨ ਪਰ ਹੁਣ ਪੱਛਮੀ ਬੰਗਾਲ ਵਿਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਜਨਤਾ ਤੱਕ ਕੇਂਦਰ ਦੀਆਂ ਯੋਜਨਾਵਾਂ ਦਾ ਲਾਭ ਸਿੱਧਾ ਪਹੁੰਚੇਗਾ |
Ad Position 22
No active advertisement
ਪਿਛਲੀ ਖ਼ਬਰ ਤਾਰਾਂ ਦੀ ਲਪੇਟ 'ਚ ਆਉਣ ਨਾਲ ਪਿਉ ਦੀ ਮੌਤ, ਪੁੱਤਰ ਜ਼ਖ਼ਮੀ ਅਗਲੀ ਖ਼ਬਰ ਖੇਤਾਂ ਨੂੰ ਠੰਢਾ ਕਰਨ ਦੇ ਨਾਂਅ 'ਤੇ ਪਾਣੀ ਨਾਲ ਭਰਨ ਦੀ ਨਹੀਂ ਕੋਈ ਲੋੜ-ਡਾ. ਬਾਠ
Ad Position 24