05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਡਵਾਲ ਗੋਤ ਜਠੇਰਿਆਂ ਦਾ ਜੋੜ ਮੇਲਾ 17 ਨੂੰ

Ad Position 21
No active advertisement
ਅਜੀਤ ਡੈਸਕ 12-05-2026
ਮਾਹਿਲਪੁਰ, 11 ਮਈ (ਰਜਿੰਦਰ ਸਿੰਘ)-ਪਿੰਡ ਲੱਧੇਵਾਲ ਮਾਹਿਲਪੁਰ ਵਿਖੇ ਬਡਵਾਲ ਗੋਤ ਜਠੇਰਿਆਂ ਦਾ ਜੋੜ ਮੇਲਾ 17 ਮਈ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਮਾ. ਹਰਬਖ਼ਸ਼ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਉਕਾਂਰ ਸਿੰਘ, ਭਜਨ ਸਿੰਘ, ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 10ਵੀਂ ਜਮਾਤ ਦੇ ਨਤੀਜੇ 'ਚ ਹੁਸ਼ਿਆਰਪੁਰ ਜ਼ਿਲ੍ਹੇ ਦੇ 26 ਵਿਦਿਆਰਥੀ ਮੈਰਿਟ ਸੂਚੀ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ...
Ad Position 24