05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਤ ਹਰੀ ਸਿੰਘ ਮੈਮੋਰੀਅਲ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਕੋਟਫ਼ਤੂਹੀ, 11 ਮਈ (ਅਟਵਾਲ)-ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, 10ਵੀਂ ਜਮਾਤ ਦੇ ਇਨ੍ਹਾਂ ਨਤੀਜਿਆਂ 'ਚ ਜਸਪ੍ਰੀਤ ਕÏਰ ਨੇ 650 ਅੰਕਾਂ 'ਚੋਂ 616 ਅੰਕ ਪ੍ਰਾਪਤ ਕਰ ਕੇ ਪਹਿਲਾਂ, ਰਮਨੀਤ ਕÏਰ ਨੇ 650 ਅੰਕਾਂ 'ਚੋਂ 604 ਅੰਕ ਪ੍ਰਾਪਤ ਕਰ ਕੇ ਦੂਜਾ ਤੇ ਪ੍ਰਤਿਵਾ ਨੇ 650 ਅੰਕਾਂ 'ਚੋਂ 594 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮÏਕੇ ਸਕੂਲ ਪ੍ਰਧਾਨ ਕੁਲਜੀਤ ਸਿੰਘ ਪਰਮਾਰ, ਸਕੂਲ ਪਿ੍ੰਸੀਪਲ ਦਵਿੰਦਰ ਕÏਰ, ਪਿੰ੍ਰਸੀਪਲ ਬਲਵੀਰ ਸਿੰਘ ਚੇਲਾ (ਸੇਵਾਮੁਕਤ), ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥਣਾਂ ਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ. ਐਮ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਲਾਹੜ ਸਕੂਲ ਦਾ ਅਦਿੱਤਿਆ ਭਾਰਦਵਾਜ ਬੋਰਡ ਦੀ ਮੈਰਿਟ ਸੂਚੀ ਵਿਚ
Ad Position 24