05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡੀ. ਐਮ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਕੋਟਫ਼ਤੂਹੀ, 11 ਮਈ (ਅਟਵਾਲ)-ਸਥਾਨਕ ਡੀ. ਐਮ. ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਪਿ੍ੰਸੀਪਲ ਗੁਰਿੰਦਰਪਾਲ ਕੌਰ ਨੇ ਦੱਸਿਆ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਹਾਸਿਲ ਕਰ ਕੇ ਪਾਸ ਹੋਏ | ਸਕੂਲ ਦੀ ਵਿਦਿਆਰਥਣ ਸਾਧਨਾ ਪ੍ਰੀਤ ਨੇ 650 ਅੰਕਾਂ 'ਚੋਂ 578 ਅੰਕ ਪ੍ਰਾਪਤ ਕਰ ਕੇ ਪਹਿਲਾ, ਰਿਤੂ ਨੇ 650 ਅੰਕਾਂ 'ਚੋਂ 564 ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਸਾਨੀਆ ਕੌਰ ਤੇ ਗੁਰਲੀਨ ਕੌਰ ਝੱਜ ਨੇ 650 ਅੰਕਾਂ 558 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਮਾਪਿਆਂ, ਅਧਿਆਪਕਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕੋਆਰਡੀਨੇਟਰ ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ, ਨਿਰਮਲ ਕੌਰ, ਪਰਮਵੀਰ ਸਿੰਘ, ਨਵੀਨ ਰਾਜੀ, ਅਮਨਜੋਤ ਕੌਰ, ਇੰਦਰਜੀਤ ਕੌਰ, ਹੇਮਾ, ਜੋਤੀ, ਦਵਿੰਦਰ ਕੌਰ, ਲਵਪ੍ਰੀਤ ਕੌਰ, ਪੂਨਮ, ਮੀਨਾਕਸ਼ੀ, ਅੰਜਲੀ, ਸੁਮਨ, ਰਾਜ ਰਾਣੀ, ਪ੍ਰਦੀਪ ਕੌਰ, ਜੈਸਮੀਨ, ਪਿ੍ਅੰਕਾ, ਕੋਮਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਜਨੋਹਾ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸੰਤ ਹਰੀ ਸਿੰਘ ਮੈਮੋਰੀਅਲ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24