05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੀ. ਐੱਸ. ਡੀ. ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਅੱਡਾ ਸਰਾਂ, 11 ਮਈ (ਹਰਜਿੰਦਰ ਸਿੰਘ ਮਸੀਤੀ)-ਬੀ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਲਦੇਵ ਸਿੰਘ, ਰਜਿੰਦਰ ਸਿੰਘ ਬੀਰਮਪੁਰ, ਮੈਡਮ ਅਰਚਨਾ ਠਾਕੁਰ ਨੇ ਦੱਸਿਆ ਕਿ ਨਤੀਜੇ 'ਚ ਸੰਦੀਪ ਕੌਰ ਨੇ 576 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਬਲਜੋਤ ਕੌਰ ਨੇ 566 ਅੰਕ ਪ੍ਰਾਪਤ ਕਰਕੇ ਦੂਜਾ ਤੇ ਹਰਲੀਨ ਕੌਰ ਨੇ 541 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਸਰਵਣ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਦੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐਲਿਸ ਹਾਈ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦਸਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਕਮਾਹੀ ਦੇਵੀ ਸਕੂਲ ਦੀ ਝੰਡੀ ਰਹੀ
Ad Position 24