06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭੰਬੋਤੇ ਗੋਤਰ ਦਾ ਸਾਲਾਨਾ ਮੇਲਾ ਭੰਬੋਤਾੜ ਵਿਖੇ 17 ਨੂੰ

Ad Position 21
No active advertisement
ਅਜੀਤ ਡੈਸਕ 12-05-2026
ਤਲਵਾੜਾ, 11 ਮਈ (ਰਾਜੀਵ ਓਸ਼ੋ)-ਪਿੰਡ ਭੰਬੋਤਾੜ ਭੰਬੋਤੇ ਪੱਤੀ ਵਿਖੇ 17 ਮਈ ਨੂੰ ਭੰਬੋਤਾ ਗੋਤਰ ਦਾ ਸਾਲਾਨਾ ਮੇਲਾ ਕਰਵਾਇਆ ਜਾਵੇਗਾ | ਸਕੱਤਰ ਸ੍ਰੀ ਗੋਪਾਲ ਦਾਸ ਨੇ ਦੱਸਿਆ ਕਿ ਇਸ ਮੌਕੇ 'ਤੇ 11 ਵਜੇ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਅਟੁੱਟ ਲੰਗਰ ਵਰਤੇਗਾ | ਇਸ ਮੌਕੇ ਪੰਜਾਬ, ਹਿਮਾਚਲ ਤੇ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸੰਗਤ ਆਵੇਗੀ |
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਸੀ. ਪੀ. ਆਈ. ਐਮ. ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ
Ad Position 24