15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭੂੰਬੋਤਾੜ ਸਕੂਲ ਦਾ ਬੋਰਡ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਰਾਮਗੜ੍ਹ ਸੀਕਰੀ, 12 ਮਈ (ਕਟੋਚ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਬੋਤਾੜ ਦਾ ਦਸਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਸਕੂਲ ਪ੍ਰਮੁੱਖ ਮੈਡਮ ਰੇਨੂੰ ਰਾਣੀ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਰਿਸ਼ਿਕ ਚੌਧਰੀ ਨੇ 561/650, ਵਿਦਿਆਰਥਣ ਦਿਵਿਆ ਨੇ 551/650 ਅਤੇ ਵਿਦਿਆਰਥਣ ਅੰਜਲੀ ਅਤੇ ਵਿਦਿਆਰਥੀ ਸਚਿਨ ਕੁਮਾਰ ਨੇ 547/650 ਅੰਕ ਹਾਸਿਲ ਕਰਕੇ ਸਕੂਲ 'ਚ ਪਹਿਲੇ, ਦੂਜੇ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਬਾਕੀ ਵਿਦਿਆਰਥੀਆਂ ਨੇ ਵੀ 75 ਫ਼ੀਸਦੀ ਤੋਂ ਵੀ ਵੱਧ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ | ਇਸ ਮੌਕੇ ਮਾਸਟਰ ਸਤੀਸ਼ ਕੁਮਾਰ, ਲੈਕਚਰਾਰ ਬਿਕਰਮ ਕੌਂਡਲ, ਲੈਕਚਰਾਰ ਪਰਵੀਨ ਕੁਮਾਰ, ਗੁਰਦੀਪ ਚੰਦ, ਅੰਜਨਾ, ਕੁਲਦੀਪ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਰੀਮ ਪਬਲਿਕ ਸਕੂਲ ਰਾਮਗੜ੍ਹ ਸੀਕਰੀ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀਨੀਅਰ ਸੈਕੰਡਰੀ) ਹਾਜੀਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24