03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ. ਬੀ. ਐਸ. ਈ. ਦੇ ਨਤੀਜੇ 'ਚੋਂ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਆਸਾਪੁਰ ਸਿੰਘ ਬੇਦੀ ਨੇ ਦੱਸਿਆ ਕਿ ਮੈਡੀਕਲ ਤੇ ਨਾੱਨ ਮੈਡੀਕਲ 'ਚ ਰਿਕਸ਼ਿਤ ਕੌਸ਼ਲ ਨੇ 93.6 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਸਾਰਾ ਮੋਹਨ ਨੇ 88.4 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਅਕਸ਼ਿਤ ਸੈਣੀ ਨੇ 88.2 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ, ਜਦਕਿ ਕਾਮਰਸ 'ਚ ਆਸਮੀ ਜੈਨ ਨੇ 93.8 ਫ਼ੀਸਦੀ ਅੰਕ ਲੈ ਕੇ ਪਹਿਲਾ, ਜੁਝਾਰ ਸਿੰਘ ਨੇ 91 ਫ਼ੀਸਦੀ ਅੰਕ ਲੈ ਕੇ ਦੂਸਰਾ ਤੇ ਸੋਨਾਕਸ਼ੀ ਗੁਪਤਾ ਨੇ 90.8 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਆਰਟਸ 'ਚ ਕਾਤਿਆਨੀ ਸਤਵਾਹਾ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸੂਰਜ ਨੇ 86.2 ਫ਼ੀਸਦੀ ਅੰਕ ਲੈ ਕੇ ਦੂਸਰਾ ਲੀਸ਼ਾ ਨੇ 84.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੂਲ ਦੇ ਮੈਨੇਜਰ ਡਾ: ਅਰਵਿੰਦ ਕੁਮਾਰ ਤੇ ਸਕੱਤਰ ਆਰ.ਐਮ. ਭੱਲਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ | <br/>

Ad Position 21
No active advertisement
ਅਜੀਤ ਡੈਸਕ 14-05-2026
ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਹੋਣਹਾਰ ਵਿਦਿਆਰਥੀ |

Ad Position 22
No active advertisement
ਪਿਛਲੀ ਖ਼ਬਰ ਨਤੀਜਾ ਸੀ. ਬੀ.ਐਸ. ਈ. ਦਾ ਬੀ.ਐਨ.ਡੀ. ਸਕੂਲ ਦੀ ਰਿਤਿਕਾ ਠਾਕੁਰ ਨੇ ਪੰਜਾਬ 'ਚੋਂ 14ਵਾਂ ਰੈਂਕ ਕੀਤਾ ਪ੍ਰਾਪਤ ਅਗਲੀ ਖ਼ਬਰ ਖ਼ਾਲਸਾ ਸਕੂਲ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24