03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ ਮੁਕੇਰੀਆਂ ਵਿਖੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਮੁਕੇਰੀਆਂ, 13 ਮਈ (ਰਾਮਗੜ੍ਹੀਆ) - ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ ਵਿਚ ਅਰਸ਼ਦੀਪ 90.4 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਨਾਮਿਕਾ ਠਾਕੁਰ 87.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਮਹਿਕਪ੍ਰੀਤ ਕੌਰ ਅਤੇ ਸੁਖਮੰਦੀਪ ਸਿੰਘ ਨੇ 83 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਜਸਮੰਦੀਪ ਸਿੰਘ 82.2 ਫ਼ੀਸਦੀ, ਯੁਵਰਾਜ ਬੱਧਣ 79 ਫ਼ੀਸਦੀ, ਵਿਸ਼ਾਲਦੀਪ ਸਿੰਘ 77 ਫ਼ੀਸਦੀ, ਆਰੁਸ਼ਿ ਠਾਕੁਰ 77 ਫ਼ੀਸਦੀ, ਅਮਿ੍ਤਪਾਲ 75 ਫ਼ੀਸਦੀ ਅੰਕ ਅਤੇ ਜਮਾਤ ਦੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਐਡਵੋਕੇਟ ਡਾ: ਜੇ. ਐਸ. ਮਨਹਾਸ ਅਤੇ ਪਿ੍ੰ. ਡਾ: ਪੂਨਮ ਮਹਿਤਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਦੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਜਾਹਿਦਪੁਰ ਕਮਲੂਹ ਸਕੂਲ ਦੀ ਰਾਧਿਕਾ ਨੇ ਪੰਜਾਬ 'ਚੋਂ ਹਾਸਲ ਕੀਤਾ 21ਵਾਂ ਸਥਾਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24