03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੁਸਾਇਟੀ ਵਲੋਂ ਬਣਵਾਏ ਘਰ ਦੀਆਂ ਚਾਬੀਆਂ ਲੋੜਵੰਦ ਪਰਿਵਾਰ ਨੂੰ ਸੌਂਪੀਆਂ

Ad Position 21
No active advertisement
ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਅੱਜੋਵਾਲ ਦੇ ਮੁਹੱਲਾ ਪ੍ਰੀਤ ਨਗਰ ਵਿਖੇ ਲੋੜਵੰਦ ਸਿਕਲੀਗਰ ਪਰਿਵਾਰ ਲਈ ਬਣਵਾਏ ਘਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਦੇ ਲੋੜਵੰਦ ਪਰਿਵਾਰ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ ਗਈਆਂ | ਘਰ ਦੀ ਸੇਵਾ ਇੰਗਲੈਂਡ ਤੋਂ ਸਮਾਜ ਸੇਵੀ ਪਰਿਵਾਰ ਵਲੋਂ ਕੀਤੀ ਗਈ | ਸੁਸਾਇਟੀ ਦੀ ਪ੍ਰਧਾਨ ਸੁਰਿੰਦਰ ਪਾਲ ਕੌਰ ਸੈਣੀ ਨੇ ਕਿਹਾ ਕਿ ਇਹ ਨੇਕ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਇਸ ਮੌਕੇ ਗੁਰਪਾਲ ਸਿੰਘ ਸੈਣੀ, ਗੁਰਮੀਤ ਸਿੰਘ, ਰਾਜ ਸਿੰਘ, ਹਾਕਮ ਸਿੰਘ, ਮਨੋਜ ਕੁਮਾਰ, ਰੋਜੀ ਕੌਰ, ਬੱਬਲੀ, ਸੁਨੀਤਾ ਰਾਣੀ, ਮੀਤੋ ਕੌਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਗੜ੍ਹਸ਼ੰਕਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਰਸੀ ਮੌਕੇ ਭੁੰਗਰਨੀ 'ਚ ਗੁਰਮਤਿ ਸਮਾਗਮ 17 ਨੂੰ
Ad Position 24