ਸੀ.ਬੀ.ਐਸ.ਈ. ਨਤੀਜਾ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਪਾਸ ਦਰ ਨਾਲ ਸ਼ਾਨਦਾਰ ਰਿਹਾ
ਅਜੀਤ ਡੈਸਕ
14-05-2026
ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਾਲ ਜ਼ਿੰਦਗੀ 'ਚ ਅੱਗੇ ਵਧਣ ਨਾਲ ਪ੍ਰਾਪਤ ਹੁੰਦੀ ਹੈ | ਵਧੀਆ ਨਤੀਜੇ ਲਈ ਸਕੂਲ 'ਚ ਟਾੱਪਰ ਵਿਦਿਆਰਥੀਆਂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕੇਕ ਕੱਟ ਕੇ ਮਠਿਆਈਆਂ ਦਿੱਤੀਆਂ ਗਈਆਂ | ਵਾਸਲ ਐਜੂਕੇਸ਼ਨ ਦੇ ਸੀ.ਈ.ਓ. ਰਾਘਵ ਵਾਸਲ ਨੇ ਕਿਹਾ ਕਿ ਸਕੂਲ ਦੇ ਅਧਿਆਪਕਾਂ ਨੇ ਆਪਣੇ ਅਣਥੱਕ ਯਤਨਾਂ ਰਾਹੀਂ ਵਿਦਿਆਰਥੀਆਂ ਨੂੰ ਨਾ ਸਿਰਫ਼ ਗ੍ਰੇਡਾਂ ਲਈ, ਸਗੋਂ ਜ਼ਿੰਦਗੀ ਦੇ ਸਫ਼ਰ ਦੇ ਹਰ ਪੜਾਅ ਲਈ ਤਿਆਰ ਕੀਤਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |