13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਰਸ਼ਨ ਅਕਾਦਮੀ ਦਸੂਹਾ ਦੇ ਨਾਨ ਮੈਡੀਕਲ ਤੇ ਮੈਡੀਕਲ ਦੇ ਨਤੀਜੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਦਸੂਹਾ, 14 ਮਈ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੇ ਬਾਰ੍ਹਵੀਂਾ ਜਮਾਤ ਦੇ ਨਾਨ ਮੈਡੀਕਲ ਤੇ ਮੈਡੀਕਲ ਨਤੀਜੇ ਸ਼ਾਨਦਾਰ ਰਹੇ ਅਤੇ ਸਾਰੇ ਵਿੱਦਿਆਰਥੀ ਵਧੀਆਂ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਦੱਸਿਆ ਨਾਨ-ਮੈਡੀਕਲ ਵਿਚ ਦਲੇਰ ਸਿੰਘ ਨੇ 91 ਫ਼ੀਸਦੀ, ਮਾਨਿਕ ਸ਼ਰਮਾ ਨੇ 87 ਫ਼ੀਸਦੀ ਅਤੇ ਅਨੁਭਵ ਨੇ 76 ਫ਼ੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਮੈਡੀਕਲ ਵਿਚ ਮਨਪ੍ਰੀਤ ਕੌਰ ਨੇ 89 ਫ਼ੀਸਦੀ, ਗੁਰਲੀਨ ਕੌਰ ਨੇ 84 ਫ਼ੀਸਦੀ ਤੇ ਸੋਨਾਲੀ ਨੇ 80 ਫੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਬਿਸ਼ਨਪੁਰੀ ਭਵਾਨੀਪੁਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਬੇਡਿੰਗ ਸਕੂਲ ਦੇ ਹੋਣਹਾਰ ਅਰਮਾਨ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕੀਤੀ
Ad Position 24