13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰਬਿਸ਼ਨਪੁਰੀ ਭਵਾਨੀਪੁਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਬੀਣੇਵਾਲ, 14 ਮਈ (ਬੈਜ ਚੌਧਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਬਿਸ਼ਨਪੁਰੀ ਭਵਾਨੀਪੁਰ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸੌ ਫ਼ੀਸਦੀ ਵਿਦਿਆਰਥੀ ਪਾਸ ਹੋਏ | ਇਨ੍ਹਾਂ 'ਚ ਮਹਿਕ ਠਾਕੁਰ ਨੇ 93 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਟਾਪ ਕੀਤਾ, ਆਯੂਸ਼ ਰਾਣਾ 88 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ 'ਤੇ ਰਿਹਾ ਅਤੇ ਨਿਧੀ ਰਾਣਾ 87 ਫ਼ੀਸਦੀ ਅੰਕ ਲੈ ਕੇ ਤੀਸਰੇ ਸਥਾਨ 'ਤੇ ਰਹੀ | ਸਕੂਲ ਪਿ੍ੰਸੀਪਲ ਬਿ੍ਜ ਮੋਹਨ ਸਿੰਘ ਜਸਵਾਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਕੂਲ ਦੇ 61 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਦੇ ਨਾਨ ਮੈਡੀਕਲ ਤੇ ਮੈਡੀਕਲ ਦੇ ਨਤੀਜੇ ਸ਼ਾਨਦਾਰ
Ad Position 24