13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬੀ. ਐੱਸ. ਡੀ. ਸਕੂਲ ਦਾ ਨਤੀਜਾ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਅੱਡਾ ਸਰਾਂ, 14 ਮਈ (ਹਰਜਿੰਦਰ ਸਿੰਘ ਮਸੀਤੀ)-ਬੀ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਲਦੇਵ ਸਿੰਘ, ਰਜਿੰਦਰ ਸਿੰਘ ਬੀਰਮਪੁਰ, ਮੈਡਮ ਅਰਚਨਾ ਠਾਕੁਰ ਨੇ ਦੱਸਿਆ ਕਿ ਨਤੀਜੇ 'ਚ ਗੁਰਲੀਨ ਕੌਰ ਨੇ 430 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਲਵਦੀਪ ਸਿੰਘ ਨੇ 419 ਅੰਕਾਂ ਨਾਲ ਦੂਸਰਾ ਤੇ ਜੋਵਨ ਨੇ 415 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਸਰਵਣ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਦੇ ਵਿਦਿਆਰਥਣਾਂ
Ad Position 22
No active advertisement
ਪਿਛਲੀ ਖ਼ਬਰ ਰਾਜਪੁਰ ਭਾਈਆਂ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24