13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਰਾਜਪੁਰ ਭਾਈਆਂ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਇੰਚਾਰਜ ਮਨਦੀਪ ਕੌਰ ਲੈਕਚਰਾਰ ਪੋਲੀਟੀਕਲ ਸਾਇੰਸ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਗੁਰਸੇਵਕ ਸੌਂਦ ਨੇ 83 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਗੁਰਲੀਨ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਗੁਰਜੋਤ ਸਿੰਘ ਨੇ 79 ਫ਼ੀਸਦੀ ਅੰਕ ਲੈ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਸਟਾਫ਼ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਸਕੂਲ ਚੱਬੇਵਾਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬੀ. ਐੱਸ. ਡੀ. ਸਕੂਲ ਦਾ ਨਤੀਜਾ ਰਿਹਾ
Ad Position 24