13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਦਰ ਟਰੇਸਾ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਮਾਹਿਲਪੁਰ, 14 ਮਈ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜੇ 'ਚ ਮਦਰ ਟਰੇਸਾ ਪਬਲਿਕ ਸਕੂਲ ਸਰਹਾਲਾ ਖ਼ੁਰਦ ਦਾ ਸਮੁੱਚਾ ਨਤੀਜਾ ਸੋ ਫ਼ੀਸਦੀ ਰਿਹਾ ਹੈ | ਇਸ ਸੰਬੰਧੀ ਸਕੂਲ ਦੇ ਐਮ. ਡੀ. ਬਲਵਿੰਦਰ ਕੁਮਾਰ ਤੇ ਪਿ੍ੰ. ਕਸ਼ਮੀਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਅੰਚਲ ਬਖਸ਼ੀ ਨੇ 91.8 ਫੀਸਦੀ ਅੰਕ ਸਕੂਲ 'ਚੋਂ ਪਹਿਲਾ ਕੁਸਮ ਨੇ 89.3 ਫ਼ੀਸਦੀ ਅੰਕ ਪ੍ਰਾਪਤ ਕਰਕੇੇ ਦੂਜਾ ਤੇ ਤਰੀਸ਼ਾ ਨੇ 89.07 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਪ੍ਰਾਪਤ ਕਰਕੇ ਸਕੂਲ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਐਮ. ਡੀ. ਬਲਵਿੰਦਰ ਕੁਮਾਰ ਅਤੇ ਪਿ੍ੰ. ਕਸ਼ਮੀਰ ਕੌਰ ਸਮੇਤ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਵਿਦਿਆਰਥੀਆਂ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਸਕੂਲ ਦੇ ਸਮੂਹ ਸਟਾਫ਼ ਤੇ ਮਾਪਿਆਂ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿੰਗ ਐਡਵਰਡ ਪਬਲਿਕ ਸਕੂਲ ਟੂਟੋਮਜਾਰਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24