08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਚੱਬੇਵਾਲ ਕਾਲਜ ਦਾ ਬੀ. ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਚੱਬੇਵਾਲ, 15 ਮਈ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਮਨਜੀਤ ਕੌਰ ਨੇ ਦੱਸਿਆ ਕਿ ਸੁਖਵੀਰ ਕੌਰ ਸਪੁੱਤਰੀ ਸੁਰਿੰਦਰ ਪਾਲ ਨੇ 77.5 ਫ਼ੀਸਦੀ ਅੰਕਾਂ ਪ੍ਰਾਪਤ ਕਰਕੇ ਪਹਿਲਾਂ, ਤਰਨਪ੍ਰੀਤ ਕੌਰ ਸਪੁੱਤਰੀ ਪਰਮਿੰਦਰ ਸਿੰਘ ਨੇ 73.3 ਫ਼ੀਸਦੀ ਤੇ ਸੰਜਨਾ ਭਾਟੀਆ ਸਪੁੱਤਰੀ ਬਲਵੀਰ ਸਿੰਘ ਨੇ 73.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਏਕਤਾ ਸਪੁੱਤਰੀ ਰਕੇਸ਼ ਕੁਮਾਰ ਨੇ 72.5 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਦੇ ਸਰਪ੍ਰਸਤ ਸੰਤ ਬਾਬਾ ਨਿਹਾਲ ਸਿੰਘ ਤੇ ਬੀਬੀ ਯਸ਼ਪਾਲ ਕੌਰ ਨੇ ਪਿ੍ੰਸੀਪਲ ਡਾ. ਮਨਜੀਤ ਕੌਰ ਤੇ ਕਾਮਰਸ ਵਿਭਾਗ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੂਬੋਵਾਲ 'ਚ ਬਾਬਾ ਸ੍ਰੀਚੰਦ ਦਾ ਸਮਾਗਮ ਅੱਜ ਅਗਲੀ ਖ਼ਬਰ ਖੰਨਾ ਲਈ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਸਮੇਤ 69 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ
Ad Position 24