08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਵਿੰਦਰ ਸਿੰਘ ਬਾਹਰਾ ਵਲੋਂ ਦਿਵਿਆਂਗ ਵਿਦਿਆਰਥੀ ਨਵਪ੍ਰੀਤ ਸਿੰਘ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਹਿਲਪੁਰ, 15 ਮਈ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀ 'ਦੇ ਨਤੀਜੇ 'ਚ ਸੰਤ ਨਾਰਾਇਣ ਦਾਸ ਬਲਾਈਾਡ ਸਕੂਲ ਬਾਹੋਵਾਲ ਦੇ ਬਲਾਈਾਡ ਵਿਦਿਆਰਥੀ ਨਵਪ੍ਰੀਤ ਸਿੰਘ ਨੇ 587 ਅੰਕ ਹਾਸਿਲ ਕੀਤੇ | ਸਕੂਲ ਦੇ ਪ੍ਰਧਾਨ ਅਤਰ ਸਿੰਘ ਪਿ੍ੰ. ਮਾਲਤੀ ਦੇਵੀ ਦੀ ਅਗਵਾਈ 'ਚ ਕਰਵਾਏ ਸਨਮਾਨ ਸਮਾਰੋਹ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਵਿੰਦਰ ਸਿੰਘ ਬਾਹਰਾ ਚਾਂਸਲਰ ਰਿਆਤ ਬਾਹਰਾ ਯੂਨੀਵਰਸਿਟੀ ਨੇ ਵਿਦਿਆਰਥੀ ਨਵਪ੍ਰੀਤ ਸਿੰਘ ਦਾ ਸਨਮਾਨ ਕੀਤਾ | ਪ੍ਰਧਾਨ ਅਤਰ ਸਿੰਘ ਨੇ ਦੱਸਿਆ ਕਿ ਨਵਪ੍ਰੀਤ ਸਿੰਘ ਜੋ ਕਿ ਦਿਵਿਆਂਗ ਹੈ ਸੰਗੀਤ (ਵੋਕਲ) 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਜਦ ਕਿ ਹਿੰਦੀ 'ਚੋ 99 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਦੀ ਵਾਇਸ ਪਿ੍ੰ. ਰੇਨੂਕਾ ਬਾਲੀ ਵਲੋਂ ਉਨ੍ਹਾਂ ਨੂੰ ਬਹੁਤ ਸਹਿਯੋਗ ਦਿੱਤਾ | ਇਸ ਮੌਕੇ ਵਿਸ਼ੇਸ਼ ਸਹਿਯੋਗੀ ਹੈਪੀ ਨਾਗਰਾ, ਭੁਪਿੰਦਰ ਸਿੰਘ, ਯੋਗੇਸ਼ ਕੁਮਾਰ, ਗੋਬਿੰਦ ਕੁਮਾਰ, ਵਿਸ਼ਾਲ ਕੁਮਾਰ, ਮੈਡਮ ਰਿਤੂ, ਮੈਡਮ ਮੋਨਿਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬੰਧੀ ਚੌਧਰੀ ਬਲਵੀਰ ਮਿਆਣੀ ਵਲੋਂ ਪੋਸਟਰ ਰਿਲੀਜ਼ ਅਗਲੀ ਖ਼ਬਰ ਲੱਖਾਂ ਦੇ ਵਿਕਾਸ ਕਾਰਜਾਂ ਨਾਲ ਜਾਂਗਲੀਆਣਾ ਦੀ ਬਦਲੇਗੀ ਨੁਹਾਰ-ਡਾ. ਇਸ਼ਾਂਕ ਕੁਮਾਰ
Ad Position 24