08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅੰਕੁਰ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਹਿਲਪੁਰ, 15 ਮਈ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਐਲਾਨੇ ਨਤੀਜੇ 'ਚ ਐਮ. ਡੀ. ਵਿਨੋਦ ਹਾਂਡਾ ਦੀ ਸਰਪ੍ਰਸਤੀ ਹੇਠ ਚੱਲ ਰਹੇ ਅੰਕੁਰ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਕਿਰਨ ਹਾਂਡਾ ਨੇ ਦੱਸਿਆ ਕਿ ਵਿਦਿਆਰਥਣ ਹਰਪ੍ਰੀਤ ਕੌਰ ਨੇ 617 ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਜਪਣਦੀਪ ਸਿੰਘ ਨੇ 595 ਅੰਕ ਲੈ ਕੇ ਦੂਜਾ ਤੇ ਹਰਜੋਤ ਖੁਸ਼ਜੀਤ ਕੌਰ ਨੇ 573 ਅੰਕ ਲੈ ਕੇ ਸਕੂਲ 'ਚ ਤੀਜਾ ਸਥਾਨ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਕਿਰਨ ਹਾਂਡਾ ਨੇ ਦੱਸਿਆ ਕਿ ਇਸ ਵਾਰ ਬੋਰਡ ਦੀ ਪ੍ਰੀਖਿਆ 'ਚ ਕੁੱਲ 30 ਵਿਦਿਆਰਥੀ ਬੈਠੇ ਸਨ, ਸਾਰੇ ਹੀ ਅੱਵਲ ਦਰਜੇ ਵਿਚ ਪਾਸ ਹੋਏ | ਪਿ੍ੰਸੀਪਲ ਸਮੇਤ ਸਮੂਹ ਸਟਾਫ਼ ਵਲੋਂ ਹੋਣਹਾਰ ਵਿਦਿਆਰਥੀਆਂ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵੁਸ਼ੂ ਮੁਕਾਬਲਿਆਂ 'ਚ ਅਰਜੁਨ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸਰਦਾਰ ਦਲੀਪ ਸਿੰਘ ਦੀ ਬਾਰ੍ਹਵੀਂ ਬਰਸੀ ਸੰਬੰਧੀ ਸਮਾਗਮ ਕਰਵਾਇਆ
Ad Position 24