01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਮਾਜ ਸੇਵਕ ਜਗੀਰ ਸਿੰਘ ਬੱਗੇਵਾਲ ਨਮਿਤ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 17-05-2026
ਸ਼ਾਮਚੁਰਾਸੀ, 16 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਸਮਾਜ ਸੇਵਕ ਤੇ ਪੰਜਾਬ ਗੌਰਮਿੰਟ ਡਰਾਈਵਰ ਟੈਕਨੀਕਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਸਲਾਹਕਾਰ ਜਗੀਰ ਸਿੰਘ ਬੱਗੇਵਾਲ ਦੇ ਨਮਿਤ ਪਾਠ ਦੇ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 17 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੱਗੇਵਾਲ (ਨਜ਼ਦੀਕ ਨੰਦਾਚੌਰ) ਵਿਖੇ ਹੋਵੇਗ | ਜਗੀਰ ਸਿੰਘ ਬੱਗੇਵਾਲ ਕੱਝ ਦਿਨ ਪਹਿਲਾਂ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਤੇ ਡੀ. ਏ. ਬਹਾਲੀ ਲਈ ਵੱਖ-ਵੱਖ ਯੂਨੀਅਨਾਂ ਵਲੋਂ ਰੋਸ ਮਾਰਚ ਅੱਜ ਅਗਲੀ ਖ਼ਬਰ ਡੇਂਗੂ ਜਾਗਰੂਕਤਾ ਮੁਹਿੰਮ ਲਈ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
Ad Position 24