27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਤੋਖ ਸਿੰਘ ਭੱਟੀ ਨੂੰ ਇੰਸਪੈਕਟਰ ਬਣਨ 'ਤੇ ਡੀ. ਜੀ. ਪੀ. ਗੌਰਵ ਯਾਦਵ ਨੇ ਲਗਾਏ ਸਟਾਰ

Ad Position 21
No active advertisement
ਅਜੀਤ ਡੈਸਕ 18-05-2026
ਪੱਸੀ ਕੰਢੀ, 17 ਮਈ (ਜਗਤਾਰ ਸਿੰਘ ਰਜਪਾਲਮਾ)-ਗੜ੍ਹਦੀਵਾਲਾ ਨਜਦੀਕ ਪੈਂਦੇ ਪਿੰਡ ਕਾਲਰਾ ਨਿਵਾਸੀ ਸਬ ਇੰਸਪੈਕਟਰ ਸੰਤੋਖ ਸਿੰਘ ਭੱਟੀ ਵਲੋਂ ਮਹਿਕਮੇ ਅੰਦਰ ਨਿਭਾਈਆਂ ਜਾ ਰਹੀਆਂ ਤਨਦੇਹੀ ਤੇ ਇਮਾਨਦਾਰੀ ਨਾਲ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਤਰੱਕੀ ਦੇ ਕੇ ਇੰਸਪੈਕਟਰ ਬਣਾਏ ਜਾਣ 'ਤੇ ਗੌਰਵ ਯਾਦਵ ਆਈ. ਪੀ. ਐੱਸ. ਡੀ. ਜੀ. ਪੀ. ਪੰਜਾਬ ਚੰਡੀਗੜ੍ਹ ਵਲੋਂ ਸਟਾਰ ਲਗਾਏ ਗਏ | ਇਸ ਮੌਕੇ ਇੰਸਪੈਕਟਰ ਸੰਤੋਖ ਸਿੰਘ ਭੱਟੀ ਨੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਭਾਗ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਸੰਤੋਖ ਸਿੰਘ ਭੱਟੀ ਦੇ ਇੰਸਪੈਕਟਰ ਬਣਨ ਨਾਲ ਪਿੰਡ ਕਾਲਰਾ 'ਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਵਲੋਂ ਪਰਿਵਾਰ ਨਾਲ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਫੈਡਰੇਸ਼ਨ ਵਲੋਂ ਕੇਂਦਰ ਸਰਕਾਰ ਅਤੇ ਡੀ.ਜੀ.ਟੀ ਨਾਲ ਮਿਲ ਕੇ ਆਈ. ਟੀ. ਆਈ. ਨਾਲ ਜੁੜੇ ਅਹਿਮ ਮਸਲਿਆਂ ਨੂੰ ਉਠਾਇਆ ਜਾਵੇਗ... ਅਗਲੀ ਖ਼ਬਰ ਨਗਰ ਕੌਂਸਲ 'ਚ ਨਵੇਂ ਚਿਹਰੇ ਤੇ ਨਵੀਂ ਸੋਚ ਵਾਲੇ ਉਮੀਦਵਾਰ ਜਿੱਤਣਗੇ-ਕਲੇਰ, ਗਰੇਵਾਲ, ਮੱਲ੍ਹਾ
Ad Position 24