22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਲਕੇ ਰੋਸ ਵਜੋਂ ਗੜ੍ਹਸ਼ੰਕਰ ਦੇ ਮੈਡੀਕਲ ਸਟੋਰ ਬੰਦ ਰਹਿਣਗੇ

Ad Position 21
No active advertisement
ਅਜੀਤ ਡੈਸਕ 19-05-2026
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਦਵਾਈਆਂ ਦੀ ਆਨ-ਲਾਈਨ ਵਿਕਰੀ ਦੇ ਵਿਰੋਧ 'ਚ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ ਤਹਿਤ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ, ਸੂਬਾ ਜਨਰਲ ਸਕੱਤਰ ਜੀ. ਐੱਸ. ਚਾਵਲਾ ਤੇ ਰਵੀ ਸ਼ੰਕਰ ਨੰਦਾ ਕਾਰਜਕਾਰੀ ਮੈਂਬਰ ਪੰਜਾਬ ਫਾਰਮੇਸੀ ਕੌਂਸਲ ਦੇ ਨਿਰਦੇਸ਼ ਤਹਿਤ ਗੜ੍ਹਸ਼ੰਕਰ ਦੇ ਸਮੂਹ ਮੈਡੀਕਲ ਸਟੋਰ ਹੜਤਾਲ ਕਰਕੇ 20 ਮਈ ਨੂੰ ਬੰਦ ਰਹਿਣਗੇ | ਕੈਮਿਸਟ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਰਾਜਵਰਿੰਦਰ ਸਿੰਘ ਰਾਜਾ, ਸਕੱਤਰ ਬਲਦੇਵ ਸ਼ਰਮਾ, ਕੈਸ਼ੀਅਰ ਜਗਮੋਹਨ ਸਿੰਘ ਮਨੋਚਾ ਨੇ ਸਮੂਹ ਮੈਂਬਰਾਂ ਨੂੰ ਇਸ ਰੋਸ ਵਿਚ ਸ਼ਾਮਿਲ ਹੋ ਕੇ ਮੈਡੀਕਲ ਸਟੋਰ ਬੰਦ ਰੱਖਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਓਮ ਦਰਬਾਰ ਲਾਂਬੜਾ ਵਿਖੇ ਯੱਗ ਸਮਾਗਮ 21 ਤੋਂ ਅਗਲੀ ਖ਼ਬਰ ਅੱਖਾਂ ਤੇ ਸਰੀਰ ਦਾਨ ਕਰਨ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਭਾਈ ਬਰਿੰਦਰ ਮਸੀਤੀ
Ad Position 24