22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੈਪਟਨ ਸੋਹਨ ਸਿੰਘ ਪਾਥੇ ਦਾ ਦਿਹਾਂਤ, ਸਸਕਾਰ ਅੱਜ

Ad Position 21
No active advertisement
ਅਜੀਤ ਡੈਸਕ 19-05-2026
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਰਾਮਗੜ੍ਹ ਕੁੱਲੀਆਂ ਮੁਕੇਰੀਆਂ ਦੇ ਵਸਨੀਕ ਕੈਪਟਨ ਸੋਹਨ ਸਿੰਘ ਪਾਥੇ ਦਾ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮਗੜ੍ਹ ਕੁੱਲੀਆਂ ਮੁਕੇਰੀਆਂ ਦੇ ਸ਼ਮਸ਼ਾਨਘਾਟ ਵਿਖੇ 19 ਮਈ ਨੂੰ ਕੀਤਾ ਜਾਵੇਗਾ | ਇਸ ਮੌਕੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਦੇਸ਼ ਪ੍ਰਤੀ ਕੈਪਟਨ ਸੋਹਨ ਸਿੰਘ ਦੀ ਸ਼ੂਰਬੀਰਤਾ ਤੇ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਿਖ਼ਰ ਖਸਤਾ ਹਾਲ ਸੜਕਾਂ ਤੋਂ ਕਦੋਂ ਮਿਲੇਗੀ ਲੋਕਾਂ ਨੂੰ ਰਾਹਤ ਅਗਲੀ ਖ਼ਬਰ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਨ ਲਈ ਕੀਤਾ ਪ੍ਰੇਰਿਤ
Ad Position 24