22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਇਯਾਲੀ ਤੇ ਤਰਸੇਮ ਸਿੰਘ ਜੱਸੋਵਾਲ ਦਾ ਮੁਕੇਰੀਆਂ ਪਹੁੰਚਣ 'ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 19-05-2026
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਵਿਧਾਇਕ ਦਾਖਾ, ਕੋਆਰਡੀਨੇਟਰ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਵਾਰਸ ਪੰਜਾਬ ਮਨਪ੍ਰੀਤ ਸਿੰਘ ਇਯਾਲੀ, ਤਰਸੇਮ ਸਿੰਘ ਜੱਸੋਵਾਲ ਸਾਬਕਾ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਹੁਸ਼ਿਆਰਪੁਰ ਦੇ ਮੁਕੇਰੀਆਂ ਪਹੁੰਚਣ 'ਤੇ ਬਲਾਕ ਪ੍ਰਧਾਨ ਮੁਕੇਰੀਆਂ ਚੀਫ਼ ਇੰਜੀਨੀਅਰ ਨਿਰਮਲ ਸਿੰਘ, ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਬੰਸ ਸਿੰਘ ਮੰਝਪੁਰ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਉਕਤ ਆਗੂਆਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਤੇ ਵਰਕਰਾਂ ਨੂੰ ਪਾਰਟੀ ਨਾਲ ਵੱਧ ਤੋਂ ਵੱਧ ਜੋੜਨ ਲਈ ਲਾਮਬੰਦ ਵੀ ਕੀਤੀ ਗਈ | ਇਸ ਮੌਕੇ ਸਾਬਕਾ ਸਰਪੰਚ ਅਤੇ ਮੌਜੂਦਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਪਿੰਡ ਟਾਂਡਾ ਰਾਮ ਸਹਾਇ ਸਰਕਲ ਪ੍ਰਧਾਨ ਮੋਹਣ ਸਿੰਘ, ਹਰਜਿੰਦਰ ਸਿੰਘ ਖਿਜਰਪੁਰ, ਐਮ. ਸੀ. ਮੱਖਣ ਸਿੰਘ ਮੁਕੇਰੀਆਂ, ਸੂਬੇਦਾਰ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਮਿੰਦਾ, ਇੰਸਪੈਕਟਰ ਸੁਖਦੇਵ ਸਿੰਘ, ਇੰਸਪੈਕਟਰ ਸਰੂਪ ਸਿੰਘ, ਨਰਿੰਦਰ ਸਿੰਘ ਭੱਟੀਆਂ ਜੱਟਾਂ ਤੇ ਚੰਨਣ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੀਰਪੁਰ ਕੋਟਲੀ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਅਗਲੀ ਖ਼ਬਰ ਕਿਸਾਨ ਦੀਆਂ ਮੱਝਾਂ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24